ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੁਲਿਸ ਦੀ ਛਾਪੇਮਾਰੀ ਦੇ ਵਿਰੋਧ ਵਿੱਚ ਪ੍ਰੀਗਾਬਲਿਨ, ਟ੍ਰਾਮਾਡੋਲ ਅਤੇ ਨਾਰਕੋਟਿਕਸ ਦੀ ਵਿਕਰੀ ਬੰਦ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਨੇ ਦਵਾਈ ਵਿਕਰੇਤਾਵਾਂ ਨੂੰ ਤੰਗ-ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ।
Source: BBC Punjabi Tech (Punjabi)